NEWS BY JATINDER SABHARWAL MOHALI
SWADESHI MELA AT MOHALI (MAKE IN INDIA)
ਦੇਸ਼ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਾਨੂੰ ਸਵਦੇਸ਼ੀ ਵਸਤਾਂ ਦੀ ਵਰਤੋਂ ਕਰਨ ਦੀ ਲੋੜ : ਚੁੰਨੀ ਲਾਲ ਭਗਤ
ਕਿਰਤ ਮੰਤਰੀ ਪੰਜਾਬ ਸ੍ਰੀ ਚੁੰਨੀ ਲਾਲ ਭਗਤ ਨੇ ਮੋਹਾਲੀ ਵਿਖੇ ਪੰਜ ਰੋਜ਼ਾ ਸਵਦੇਸ਼ੀ ਮੇਲੇ ਦਾ ਕੀਤਾ ਉਦਘਾਟਨ
ਐਸ.ਏ.ਐਸ.ਨਗਰ: 4 ਨਵੰਬਰ (ਜਤਿੰਦਰ ਸੱਭਰਵਾਲ) : ਦੇਸ਼ ਅਤੇ ਸੂਬੇ ਦੀ ਅਰਥ ਵਿਵਸਥਾ ਨੂੰ ਮਜਬੂਤ ਕਰਨ ਲਈ ਸਾਨੂੰ ਸਵਦੇਸ਼ੀ ਵਸਤਾਂ ਹੀ ਖਰੀਦਣੀਆਂ ਚਾਹੀਦੀਆਂ ਹਨ ਅਤੇ ਸਵਦੇਸ਼ੀ ਵਸਤਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਣ, ਜੰਗਲੀ ਜੀਵ ਸੁਰੱਖਿਆ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਚੁੰਨੀ ਲਾਲ ਭਗਤ ਨੇ ਆਲ ਇੰਡੀਆ ਸਵਦੇਸ਼ੀ ਜਾਗਰਣ ਮੰਚ ਵੱਲੋਂ ਮੋਹਾਲੀ ਦੇ ਦੁਸ਼ਹਿਰਾ ਗਰਾਉਂਡ ਵਿਖੇ ਪੰਜਾਬ ਵਿੱਚ ਆਯੋਜਿਤ ਕੀਤੇ ਗਏ 08 ਨਵੰਬਰ ਤੱਕ ਚੱਲਣ ਵਾਲੇ ਪੰਜ ਰੋਜ਼ਾ ਸਵਦੇਸ਼ੀ ਮੇਲੇ ਦਾ ਉਦਘਾਟਨ ਸ਼ਮਾ ਰੋਸ਼ਨ ਕਰਨ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
Sawdeshi Mela ll Mohali ll Madan Mohan Mittal ll Chunni Lal Bhagat ll punjabi news channel | |
| 2 Likes | 2 Dislikes |
| 274 views views | 4.95K followers |
| Comedy | Upload TimePublished on 5 Nov 2015 |
Không có nhận xét nào:
Đăng nhận xét